ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਸੂਬੇ ਵਿਚ ਖੁੱਲ੍ਹੇ ਬੋਰਵੈੱਲਾਂ ਨੂੰ ਲੈ ਕੇ ਸਖਤ ਹੋ ਗਈ ਹੈ। ਸਰਕਾਰ ਨੇਇਸ ਸਬੰਧੀ ਐਡਵਾਇਜ਼ਰੀ ਜਾਰੀ ਕਰ ਦਿੱਤੀ ਹੈ।

ਐਡਵਾਇਜ਼ਰੀ ਜਾਰੀ ਕਰਦੇ ਹੋਏ ਕਿਹਾ ਗਿਆ ਹੈ ਕਿ ਬੋਰਵੈੱਲ ਬੰਦ ਨਾ ਹੋਣ ਉਤੇ ਅਪਰਾਧਿਕ ਕਾਰਵਾਈ ਹੋਵੇਗੀ।

ਅਜਿਹੀ ਅਣਗਹਿਲੀ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ।

Spread the love