ਭਾਰਤ ਵਿੱਚ ਕੋਰੋਨਾ ਦੇ ਨਵੇਂ ਮਾਮਲੇ ਇੱਕ ਵਾਰ ਫਿਰ ਵਧ ਰਹੇ ਹਨ। ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 2124 ਨਵੇਂ ਮਰੀਜ਼ ਸਾਹਮਣੇ ਆਏ ਹਨ। ਜਦਕਿ ਇਸ ਦੌਰਾਨ 17 ਮਰੀਜ਼ਾਂ ਦੀ ਮੌਤ ਹੋ ਗਈ।

Spread the love