ਪੰਜਾਬੀ ਅਦਾਕਾਰ ਬਿੰਨੂ ਢਿੱਲੋਂ ਦੇ ਪਿਤਾ ਹਰਬੰਸ ਸਿੰਘ ਢਿੱਲੋਂ ਦਾ ਦੇਹਾਂਤ ਹੋ ਗਿਆ ਹੈ।

ਇਸ ਗੱਲ ਦੀ ਜਾਣਕਾਰੀ ਖੁਦ ਬਿੰਨੂ ਢਿੱਲੋਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਦਿੱਤੀ ਹੈ।

Spread the love