ਪੰਜਾਬ ਦੇ ਸਿਹਤ ਮੰਤਰੀ ਡਾ:ਵਿਜੇ ਸਿੰਗਲਾ ਨੂੰ ਸੀ.ਐਮ.ਭਗਵੰਤ ਮਾਨ ਵੱਲੋਂ ਨਾ ਸਿਰਫ਼ ਮੰਤਰੀ ਮੰਡਲ ਵਿੱਚੋਂ ਬਾਹਰ ਦਾ ਰਸਤਾ ਵਿਖਾਇਆ ਗਿਆ ਹੈ, ਸਗੋਂ ਉਹਨਾਂ ਨੂੰ ਹਵਾਲਾਤ ਭੇਜ ਕੇ ਉਸ ਦੇ ਸਿਆਸੀ ਭਵਿੱਖ ਉੱਤੇ ਵੀ ਸਵਾਲੀਆ ਨਿਸ਼ਾਨ ਲਗਾ ਦਿੱਤਾ ਹੈ।

ਉਨ੍ਹਾਂ ਨੂੰ ਮੰਤਰੀ ਮੰਡਲ ਤੋਂ ਬਰਖਾਸਤ ਕਰਨ ਤੋਂ ਬਾਅਦ ਗੱਲ ਇੱਥੇ ਹੀ ਖਤਮ ਨਹੀਂ ਹੋਣ ਵਾਲੀ ਹੈ।

ਸਰਕਾਰ ਨੇ ਭ੍ਰਿਸ਼ਟਾਚਾਰ ਨੂੰ ਲੈ ਕੇ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਹੈ।

Spread the love