ਮੂਸੇਵਾਲਾ ਕਤਲੇਆਮ ‘ਤੇ ਮੁੱਖ ਮੰਤਰੀ ਦਾ ਵੱਡਾ ਬਿਆਨ

ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ-ਮੁੱਖ ਮੰਤਰੀ

ਮੂਸੇਵਾਲਾ ਦੇ ਪਿਤਾ ਦੀ ਚਿੱਠੀ ‘ਤੇ ਮੁੱਖ ਮੰਤਰੀ ਦਾ ਬਿਆਨ

ਹਾਈ ਕੋਰਟ ਦੇ ਮੌਜੂਦਾ ਜੱਜ ਤੋਂ ਜਾਂਚ ਕਰਵਾਉਣ ਲਈ ਕਿਹਾ

ਪੰਜਾਬ ਸਰਕਾਰ ਜਾਂਚ ਵਿੱਚ ਪੂਰਾ ਸਹਿਯੋਗ ਕਰੇਗੀ

ਮੁੱਖ ਮੰਤਰੀ ਨੇ ਡੀਜੀਪੀ ਦੇ ਕੱਲ੍ਹ ਦੇ ਬਿਆਨ ‘ਤੇ ਵੀ ਸਪੱਸ਼ਟੀਕਰਨ ਮੰਗਿਆ ਹੈ

ਸੁਰੱਖਿਆ ਘਟਾਉਣ ਦੇ ਫੈਸਲੇ ‘ਤੇ ਵੀ ਮੁੱਖ ਮੰਤਰੀ ਨੇ ਜਾਂਚ ਦੇ ਹੁਕਮ ਦਿੱਤੇ ਹਨ

Spread the love