ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਅੰਤਿਮ ਸੰਸਕਾਰ ਅੱਜ ਦੁਪਹਿਰ ਨੂੰ ਕੀਤਾ ਜਾਵੇਗਾ।

ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਹਸਪਤਾਲ ਤੋਂ ਘਰ ਲੈ ਕੇ ਜਾਇਆ ਜਾ ਰਿਹਾ ਹੈ।

ਸਿੱਧੂ ਮੂਸੇਵਾਲਾ ਦੀ ਮ੍ਰਿਤਕ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਉਸ ਦੇ ਘਰ ਰੱਖਿਆ ਜਾਵੇਗਾ।

12 ਵਜੇ ਦੇ ਕਰੀਬ ਸਿੱਧੂ ਮੂਸੇਵਾਲਾ ਦਾ ਅੰਤਿਮ ਸੰਸਕਾਰ ਹੋਵੇਗਾ।

Spread the love