ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਅਗਵਾਈ ਵਾਲੀ ਸਰਕਾਰ ਨੇ ਇੱਕ ਬਿੱਲ ਪੇਸ਼ ਕੀਤਾ।

ਇਹ ਬਿੱਲ ਪਿਸਤੌਲਾਂ ਦੀ ਦਰਾਮਦ, ਖਰੀਦ ਜਾਂ ਵਿਕਰੀ ਨੂੰ ਸੀਮਤ ਕਰਨ ਲਈ ਸੰਸਦ ’ਚ ਬਿੱਲ ਪੇਸ਼ ਕੀਤਾ।ਇਸ ਕਾਨੂੰਨ ਨਾਲ ਨਿੱਜੀ ਮਾਲਕੀ ਵਾਲੀਆਂ ਪਿਸਤੌਲਾਂ ਦੀ ਵਧਦੀ ਗਿਣਤੀ ‘ਤੇ ਰੋਕ ਲੱਗਣ ਦੀ ਉਮੀਦ ਹੈ।

ਕਈ ਦੇਸ਼ਾਂ ‘ਚ ਗੰਨ ਕਲਚਰ ਤੇਜ਼ੀ ਨਾਲ ਵਧਦਾ ਜਾ ਰਿਹਾ ਜਿਸ ਕਰਕੇ ਸਰਕਾਰਾਂ ਸਖ਼ਤ ਕਦਮ ਚੱਕ ਰਹੀਆਂ ਨੇ।

ਟਰੂਡੋ ਨੇ ਕਿਹਾ, ‘ਅਸੀਂ ਇਸ ਦੇਸ਼ ‘ਚ ਪਿਸਤੌਲਾਂ ਦੀ ਗਿਣਤੀ ਨੂੰ ਸੀਮਤ ਕਰ ਰਹੇ ਹਾਂ।ਕੈਨੇਡਾ ਵਿੱਚ ਕਿਤੇ ਵੀ ਪਿਸਤੌਲ ਖਰੀਦਣਾ, ਵੇਚਣਾ, ਟ੍ਰਾਂਸਫਰ ਕਰਨਾ ਜਾਂ ਆਯਾਤ ਕਰਨਾ ਗੈਰ-ਕਾਨੂੰਨੀ ਹੋਵੇਗਾ।

Spread the love