ਮਾਲ ਮਹਿਕਮੇ ਵਲੋਂ ਲੁਧਿਆਣਾ (ਪੂਰਬੀ) ਦਾ ਸਬ ਰਜਿਸਟਰਾਰ ਜੀਵਨ ਕੁਮਾਰ ਗਰਗ ਨੂੰ ਐਨ. ਓ. ਸੀਓ ਤੋਂ ਬਗ਼ੈਰ ਵਸੀਕੇ ਤਸਦੀਕ ਕਰਨ ਕਰਕੇ ਪੰਜਾਬ ਸਿਵਲ ਸੇਵਾਵਾਂ 1970 ਦੇ ਨਿਯਮ 4 (1) (ਏ) ਅਧੀਨ ਤੁਰੰਤ ਪ੍ਰਭਾਵ ਸੇਵਾ ਤੋਂ ਸਸ੍ਪੇੰਡ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ, ਸਰਕਾਰ ਵਲੋਂ ਪਰਮਜੀਤ ਸਿੰਘ ਬਰਾੜ ਤਹਿਸੀਲਦਾਰ ਰਾਏਕੋਟ ਨੂੰ ਸਬ ਰਜਿਸਟਰਾਰ ਦਾ ਵਾਧੂ ਚਾਰਜ ਅਗਲੇ ਹੁਕਮਾਂ ਤੱਕ ਦਿੱਤਾ ਗਿਆ ਹੈ।

Spread the love