ਕੇਰਲ ਵਿੱਚ ਮੰਕੀਪੌਕਸ ਦੇ ਇੱਕ ਹੋਰ ਮਾਮਲੇ ਦੀ ਪੁਸ਼ਟੀ ਹੋਈ ਹੈ।

ਰਾਜ ਦੀ ਸਿਹਤ ਮੰਤਰੀ ਵੀਨਾ ਜਾਰਜ ਨੇ ਇਹ ਜਾਣਕਾਰੀ ਦਿੱਤੀ।

ਇਸ ਨਾਲ ਕੇਰਲ ਵਿੱਚ ਮੰਕੀਪੌਕਸ ਦੇ ਕੁੱਲ ਕੇਸਾਂ ਦੀ ਗਿਣਤੀ 5 ਹੋ ਗਈ ਹੈ।

Spread the love