ਪੰਜਾਬ ਦੇ CM ਮਾਨ ਅੱਜ ਸਵੇਰੇ ਤੋਂ ਲੈ ਕੇ ਦੁਪਿਹਰ 1.30 ਤੱਕ ਪੰਜਾਬ ਦੇ ਵਿਧਾਇਕਾਂ ਨੂੰ ਮਿਲਣਗੇ।

CM ਮਾਨ ਆਪਣੀ ਸਰਕਾਰੀ ਰਿਹਾਇਸ਼ ਉੱਪਰ ਵਿਧਾਇਕਾਂ ਨਾਲ ਮੁਲਾਕਾਤ ਕਰਨਗੇ।

ਸੰਗਰੂਰ ਲੋਕ ਸਭਾ ਚੋਣਾਂ ਵਿੱਚ ਹਾਰ ਮਗਰੋਂ CM ਪਹਿਲੀ ਵਾਰ ਵਿਧਾਇਕਾਂ ਨੂੰ ਮਿਲ ਰਹੇ ਹਨ।

ਦੱਸ ਦਈਏ ਕਿ ਕਈ ਮੁੱਦਿਆਂ ਨੂੰ ਲੈ ਕੇ AAP ਦੀ ਸਰਕਾਰ ਵਿਰੋਧੀਆਂ ਦੇ ਨਿਸ਼ਾਨੇ ਉੱਪਰ ਹੈ।

ਇਸ ਤੋਂ ਇਲਾਵਾAAPਦੇ ਕਈ ਵਿਧਾਇਕ ਵੀ ਚਰਚਾ ਵਿੱਚ ਰਹੇ ਹਨ।

ਇਸ ਲਈ ਇਸ ਮੀਟਿੰਗ ਵਿੱਚ CM ਜਿੱਥੇ ਸਰਕਾਰ ਦੇ ਕੰਮਾਂ ਦੀ ਫੀਡਬੈਕ ਲੈਣਗੇ,

ਉੱਥੇ ਹੀ ਲੋਕਾਂ ਵਿਧਾਇਕਾਂ ਨੂੰ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਬਾਰੇ ਰਣਨੀਤੀ ਦੱਸਣਗੇ।

Spread the love