IELTS ਨਾਲ ਸਬੰਧਤ ਧੋਖਾਧੜੀ ਵਿੱਚ ਅਮਰੀਕੀ ਅਧਿਕਾਰੀਆਂ ਦੀ ਬੇਨਤੀ ‘ਤੇ ਗੁਜਰਾਤ ਦੇ ਮੇਹਸਾਣਾ ਜ਼ਿਲ੍ਹੇ ਦੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਅਮਰੀਕੀ ਅਦਾਲਤਾਂ ਵਿੱਚ ਉੱਚ ਆਈਲੈਟਸ ਸਕੋਰ ਹੋਣ ਦੇ ਬਾਵਜੂਦ ਕੁਝ ਭਾਰਤੀ ਅੰਗਰੇਜ਼ੀ ਦੇ ਦੋ ਸ਼ਬਦ ਵੀ ਬੋਲਣ ਵਿੱਚ ਅਸਮਰੱਥ ਹੋਣ ਤੋਂ ਬਾਅਦ ਅਮਰੀਕੀ ਅਧਿਕਾਰੀਆਂ ਨੇ ਧੋਖਾਧੜੀ ਦਾ ਸ਼ੱਕ ਪ੍ਰਗਟ ਕੀਤਾ ਸੀ।

Spread the love