ਬਰਮਿੰਘਮ ਰਾਸ਼ਟਰਮੰਡਲ ਖੇਡਾਂ ਵਿੱਚ ਭਾਰਤੀ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਹੈ। ਭਾਰਤ ਨੇ ਪੀਵੀ ਸਿੰਧੂ ਦੀ ਅਗਵਾਈ ਵਿੱਚ ਮਿਕਸਡ ਬੈਡਮਿੰਟਨ ਟੀਮ ਮੁਕਾਬਲੇ ਵਿੱਚ ਚਾਂਦੀ ਦਾ ਤਗ਼ਮਾ ਜਿੱਤਿਆ।

Spread the love