ਪੰਜਾਬ ਦੇ CM ਮਾਨ ਦੀ ਯੋਗ ਸਰਪ੍ਰਸਤੀ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ‘ਚ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਵਾਸਤੇ ਠੋਸ ਉਪਰਾਲੇ ਕੀਤੇ ਜਾ ਹਨ। ਇਸ ਦੇ ਨਾਲ ਹੀ ਸੂਬੇ ਅੰਦਰ ਵਿਦਿਆਰਥੀ ਵਰਗ ਨੂੰ ਖੇਡਾਂ ਨਾਲ ਜੋੜਨ ਲਈ ਵੀ ਲਗਾਤਾਰ ਅਹਿਮ ਕਦਮ ਚੁੱਕੇ ਜਾ ਰਹੇ। ਇਸ ਲੜੀ ’ਚ ਸਿੱਖਿਆ ਵਿਭਾਗ ਨੇ ਸੂਬੇ ਦੇ ਸਕੂਲੀ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੋੜਨ ਵਾਸਤੇ ਵੱਖ-ਵੱਖ ਖੇਡਾਂ ਦੇ ਸਪੋਰਟਸ ਵਿੰਗ ਲਈ ਖਿਡਾਰੀਆਂ ਦੀ ਚੋਣ ਕਰਨ ਵਾਸਤੇ ਟ੍ਰਾਇਲ ਰੱਖੇ ਹਨ।

Spread the love