ਬਰਮਿੰਘਮ ਕਾਮਨਵੈਲਥ ਖੇਡਾਂ-2022 ਵਿੱਚ ਪੰਜਾਬ ਦੇ ਖਿਡਾਰੀਆਂ ਦੇ ਬਿਹਤਰ ਪ੍ਰਦਰਸ਼ਨ ਦੌਰਾਨ ਇਕ ਹੋਰ ਵੇਟਲਿਫਟਰ ਗੁਰਦੀਪ ਸਿੰਘ ਨੇ ਪੁਰਸ਼ਾਂ ਦੇ 109 ਕਿਲੋ ਤੋਂ ਵੱਧ ਭਾਰ ਵਰਗ ਵਿੱਚ ਕਾਂਸੀ ਦਾ ਮੈਡਲ ਜਿੱਤਿਆ।

ਖੰਨਾ ਦੇ ਰਹਿਣ ਵਾਲੇ ਗੁਰਦੀਪ ਸਿੰਘ ਨੇ ਪੂਰੇ ਦੇਸ਼ ਦਾ ਨਾਮ ਰੌਸ਼ਨ ਕੀਤਾ। ਇਸ ਜੇਤੂ ਖਿਡਾਰੀ ਨੂੰ ਬਹੁਤ ਬਹੁਤ ਮੁਬਾਰਕਬਾਦ।

Spread the love