ਸੁਪਰੀਮ ਕੋਰਟ ਨੇ BCAS ਦੇ ਘਰੇਲੂ ਟਰਮੀਨਲਾਂ ਤੋਂ ਚੱਲਣ ਵਾਲੀਆਂ ਘਰੇਲੂ ਉਡਾਣਾਂ ਵਿੱਚ ਸਿੱਖ ਯਾਤਰੀਆਂ ਨੂੰ ਕਿਰਪਾਨ ਲੈ ਕੇ ਜਾਣ ਦੀ ਆਗਿਆ ਦੇਣ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਜਸਟਿਸ ਅਬਦੁਲ ਨਜ਼ੀਰ ਅਤੇ ਜੇਕੇ ਮਹੇਸ਼ਵਰੀ ਦੇ ਬੈਂਚ ਨੇ ਪਟੀਸ਼ਨਕਰ ਨੂੰ ਸਬੰਧਤ ਹਾਈ ਕੋਰਟ ਤੱਕ ਪਹੁੰਚਣ ਦੀ ਆਜ਼ਾਦੀ ਦਿੱਤੀ ਹੈ। ਇਸ ਤੋਂ ਬਾਅਦ ਪਟੀਸ਼ਨਕਰਤਾ ਨੇ ਪਟੀਸ਼ਨ ਵਾਪਸ ਲੈ ਲਈ।

Spread the love