IMD ਮੁਤਾਬਕ ਛੱਤੀਸਗੜ੍ਹ, ਮੱਧ ਪ੍ਰਦੇਸ਼, ਮੱਧ ਮਹਾਰਾਸ਼ਟਰ, ਮਰਾਠਾਵਾੜਾ, ਕੋਂਕਣ ਅਤੇ ਗੋਆ ਵਿੱਚ 8 ਅਗਸਤ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਝਾਰਖੰਡ ਵਿੱਚ 6 ਅਗਸਤ ਤੋਂ 7 ਅਗਸਤ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। IMD ਦੇ ਮੁਤਾਬਕ ਰਾਜਧਾਨੀ ਦਿੱਲੀ ‘ਚ ਸ਼ਨੀਵਾਰ ਨੂੰ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

Spread the love