ਪੰਜਾਬ ਦੇ CM ਮਾਨ ਅੱਜ ਤੋਂ ਆਪਣੇ 4 ਦਿਨਾਂ ਦਿੱਲੀ ਦੌਰੇ ‘ਤੇ ਹਨ। ਇਸ ਦੌਰਾਨ ਉਹ ਕਈ ਅਹਿਮ ਪ੍ਰੋਗਰਾਮਾਂ ‘ਚ ਹਿੱਸਾ ਲੈਣਗੇ।ਜਾਣਕਾਰੀ ਮੁਤਾਬਕ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ‘ਚ ਹੋਣ ਵਾਲੀ ਨੀਤੀ ਆਯੋਗ ਦੀ ਗਵਰਨਿੰਗ ਕੌਂਸਲ ਦੀ ਬੈਠਕ ‘ਚ ਹਿੱਸਾ ਲੈਣਗੇ।ਇਸ ਦੇ ਨਾਲ ਹੀ ਉਹ ਇਸ ਮੌਕੇ ਪ੍ਰਧਾਨ ਮੰਤਰੀ ਦੇ ਸਾਹਮਣੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਕਮੇਟੀ ਵਿੱਚ ਪੰਜਾਬ ਦਾ ਪ੍ਰਤੀਨਿਧੀ ਨਾ ਹੋਣ ਦਾ ਮੁੱਦਾ ਵੀ ਉਠਾਉਣਗੇ।

Spread the love