ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਕ ਹੋਰ ਮੁਲਾਜ਼ਮਾਂ ਪੱਖੀ ਫ਼ੈਸਲਾ ਲੈਂਦੇ ਹੋਏ ਸਿੱਖਿਆ ਪ੍ਰੋਵਾਈਡਰਜ਼ /ਐਜੂਕੇਸ਼ਨ ਪ੍ਰੋਵਾਈਡਰਜ਼ /ਐਜੂਕੇਸ਼ਨ ਵਲੰਟੀਅਰਜ਼/ ਈ.ਜੀ.ਐਸ/ਏ.ਆਈ.ਈ. ਅਤੇ ਐਸ.ਟੀ.ਆਰ.ਵਲੰਟੀਅਰਜ ਨੂੰ ਸਿੱਖਿਆ ਵਿਭਾਗ ਵਿੱਚ ਈ.ਟੀ.ਟੀ. ਅਧਿਆਪਕਾਂ ਦੀ ਸਿੱਧੀ ਭਰਤੀ ਲਈ ਅਪਲਾਈ ਕਰਨ ਲਈ ਮਿੱਥੀ ਉਮਰ ਹੱਦ ਵਿਚ ਛੋਟ ਦੇਣ ਦਾ ਫ਼ੈਸਲਾ ਕੀਤਾ ਹੈ। ਸਰਕਾਰ ਦੇ ਇਸ ਫ਼ੈਸਲੇ ਨਾਲ ਹੁਣ ਸਿੱਧੀ ਭਰਤੀ ਲਈ ਹੋਣ ਵਾਲੀ ਪ੍ਰੀਖਿਆ ਵਿੱਚ ਭਾਗ ਲੈ ਸਕਣਗੇ। ਸਰਕਾਰ ਦੇ ਇਸ ਫ਼ੈਸਲੇ ਨਾਲ ਹੁਣ ਸਿੱਧੀ ਭਰਤੀ ਲਈ ਹੋਣ ਵਾਲੀ ਪ੍ਰੀਖਿਆ ਵਿੱਚ ਭਾਗ ਲੈ ਸਕਣਗੇ।

Spread the love