ਦੂਰਸੰਚਾਰ ਮੰਤਰੀ ਅਸ਼ਵਨੀ ਵੈਸ਼ਨਵ ਨੇ ਸਰਕਾਰੀ ਟੈਲੀਕਾਮ ਕੰਪਨੀ ਬੀਐੱਸਐੱਨਐੱਲ ਦੇ ਕਰਮਚਾਰੀਆਂ ਨੂੰ ‘ਸਰਕਾਰੀ’ ਰਵੱਈਆ ਛੱਡ ਕੇ ਕੰਮ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਕਰਮਚਾਰੀ ਜੋ ਉਮੀਦਾਂ ਮੁਤਾਬਕ ਕੰਮ ਨਹੀਂ ਕਰ ਰਹੇ ਹਨ, ਉਨ੍ਹਾਂ ਨੂੰ ਮਜਬੂਰੀ ‘ਚ ਸੇਵਾਮੁਕਤ ਹੋ ਕੇ ਘਰ ਜਾਣ ਲਈ ਤਿਆਰ ਰਹਿਣਾ ਪਵੇਗਾ।

Spread the love