ਪੰਜਾਬ ਦੇ CM ਮਾਨ ਨੇ ਕੱਲਦਿੱਲੀ ’ਚ ਨੀਤੀ ਆਯੋਗ ਦੀ 7ਵੀਂ ਮੀਟਿੰਗ ’ਚ ਹਿੱਸਾ ਲਿਆ। ਮੁੱਖ ਮੰਤਰੀ ਵਜੋਂ ਭਗਵੰਤ ਮਾਨ ਦੀ ਇਹ ਪਹਿਲੀ ਮੀਟਿੰਗ ਸੀ।CMਮਾਨ ਨੇ ਕਿਹਾ ਕਿ ਇਸ ਮੀਟਿੰਗ ’ਚ ਪੰਜਾਬ ਅਤੇ ਕਿਸਾਨਾਂ ਨਾਲ ਸਬੰਧਿਤ ਕਈ ਮੁੱਦੇ ਉਠਾਏ ਗਏ ਹਨ। ਉਨ੍ਹਾਂ ਕਿਹਾ ਕਿ ਝੋਨੇ ਅਤੇ ਕਣਕ ਦੀਆਂ ਫ਼ਸਲਾਂ ਤੋਂ ਇਲਾਵਾ ਹੋਰ ਫ਼ਸਲਾਂ ’ਤੇ ਵੀ ਕਿਸਾਨਾਂ ਲਈMSPਦੀ ਮੰਗ ਰੱਖੀ ਗਈ ਹੈ। ਇਸ ਦੌਰਾਨCM ਮਾਨ ਵੱਲੋਂ MSP ਦੀ ਕਾਨੂੰਨੀ ਗਾਰੰਟੀ ਦਾ ਮੁੱਦਾ ਉਠਾਇਆ ਗਿਆ। ਉਨ੍ਹਾਂ ਨੇMSPਕਮੇਟੀ ਦਾ ਪੁਨਰਗਠਨ ਕਰਨ ਦੀ ਮੰਗ ਕੀਤੀ ਹੈ। ਇਹ ਤੈਅ ਕਰਨ ਲਈ ਜੋ ਕਮੇਟੀ ਗਠਿਤ ਕੀਤੀ ਗਈ, ਉਸ ਨੂੰ ਦੁਬਾਰਾ ਬਣਾਇਆ ਜਾਵੇ। ਇਸ ਦੇ ਨਾਲ ਹੀ ਸੂਬੇ ਦੇ ਸਕੂਲਾਂ ’ਚ ਸੁਧਾਰ ਲਿਆਉਣ ਲਈ ਵੀ ਕਈ ਸੁਝਾਅ ਦਿੱਤੇ ਗਏ। ਇਸ ਦੇ ਨਾਲ ਹੀ ਸ਼ਹਿਰਾਂ ਦੇ ਵਿਕਾਸ ਨਾਲ ਜੁੜੇ ਕਈ ਮੁੱਦੇ ਵੀ ਉਠਾਏ ਗਏ।

Spread the love