ਥਾਣਾ ਨਰੋਟ ਜੈਮਲ ਸਿੰਘ ਦੀ ਪੁਲਿਸ ਨੇ ਸੋਮਵਾਰ ਦੇਰ ਰਾਤ ਮਾਮੂਨ ਦੇ ਕੌਂਸਲਰ ਅਮਿਤ ਕੁਮਾਰ ਨੂੰ ਨਾਜਾਇਜ਼ ਮਾਈਨਿੰਗ ਦੇ ਮਾਮਲੇ ‘ਚ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਮੁਤਾਬਕ ਕੌਂਸਲਰ ‘ਤੇ ਪਹਿਲਾਂ ਵੀ ਨਾਜਾਇਜ਼ ਮਾਈਨਿੰਗ ਦੇ ਕਈ ਕੇਸ ਦਰਜ ਹਨ। ਕੌਂਸਲਰ ਸੁਜਾਨਪੁਰ ਦੇ ਵਿਧਾਇਕ ਨਰੇਸ਼ ਕੁਮਾਰ ਦਾ ਕਰੀਬੀ ਦੱਸਿਆ ਜਾ ਰਿਹਾ ਹੈ।

Spread the love