ਗੌਤਮ ਅਡਾਨੀ ਨੇ ਕਿਹਾ ਕਿ ਬਾਜ਼ਾਰ ਵਿਚ ਉਤਰਾਅ-ਚੜ੍ਹਾਅ ਕਾਰਨ ਉਨ੍ਹਾਂ ਦੀ ਸਮੂਹ ਫਲੈਗਸ਼ਿਪ ਕੰਪਨੀ ਨੇ FPO ਨੂੰ ਵਾਪਸ ਲੈਣ ਦਾ ਫੈਸਲਾ ਕੀਤਾ ਗਿਆ। ਪਿਛਲੇ ਹਫਤੇ ‘ਹਿੰਡਨਬਰਗ ਰਿਸਰਚ’ ਦੀ ਰਿਪੋਰਟ ਤੋਂ ਬਾਅਦ ਅਡਾਨੀ ਸਮੂਹ ਦੀਆਂ ਕੰਪਨੀਆਂ ਦੇ ਸ਼ੇਅਰਾਂ ‘ਚ ਅਰਬਾਂ ਡਾਲਰ ਦੀ ਗਿਰਾਵਟ ਆਈ ਹੈ। ਅਡਾਨੀ ਐਂਟਰਪ੍ਰਾਈਜਿਜ਼ ਨੇ ਬੁੱਧਵਾਰ ਨੂੰ ਆਪਣੀ 20,000 ਕਰੋੜ ਰੁਪਏ ਦੀ FPO ਨੂੰ ਵਾਪਸ ਲੈਣ ਅਤੇ ਨਿਵੇਸ਼ਕਾਂ ਦੇ ਪੈਸੇ ਵਾਪਸ ਕਰਨ ਦਾ ਐਲਾਨ ਕੀਤਾ।

Spread the love