ਚੰਡੀਗੜ੍ਹ: ਰੋਹਿਤ ਸ਼ਰਮਾ ਦੀ ਅਗਵਾਈ ਵਾਲੀ ਟੀਮ ਇੰਡੀਆ ਵਿੱਚ ਵਿਕਟਕੀਪਰ ਬੱਲੇਬਾਜ਼ ਕੇਐਲ ਰਾਹੁਲ ਅਤੇ ਸ਼੍ਰੇਅਸ ਅਈਅਰ ਦੀ ਵਾਪਸੀ ਹੋਈ ਹੈ। ਦਰਅਸਲ, ਕੇਐਲ ਰਾਹੁਲ ਅਤੇ ਸ਼੍ਰੇਅਸ ਅਈਅਰ ਸੱਟ ਨਾਲ ਜੂਝ ਰਹੇ ਸਨ। ਦੱਸ ਦਈਏ ਕਿ 2023 ਏਸ਼ੀਆ ਕੱਪ 30 ਅਗਸਤ ਤੋਂ ਸ਼ੁਰੂ ਹੋਵੇਗਾ। ਟੂਰਨਾਮੈਂਟ ਦਾ ਪਹਿਲਾ ਮੈਚ ਪਾਕਿਸਤਾਨ ਅਤੇ ਨੇਪਾਲ ਵਿਚਾਲੇ ਖੇਡਿਆ ਜਾਵੇਗਾ। ਉੱਥੇ ਹੀ ਟੀਮ ਇੰਡੀਆ 2023 ਏਸ਼ੀਆ ਕੱਪ ‘ਚ ਆਪਣਾ ਪਹਿਲਾ ਮੈਚ 2 ਸਤੰਬਰ ਨੂੰ ਪਾਕਿਸਤਾਨ ਖਿਲਾਫ ਖੇਡੇਗੀ। ਇਸ ਦੇ ਨਾਲ ਹੀ ਏਸ਼ੀਆ ਕੱਪ ਦਾ ਫਾਈਨਲ ਮੈਚ 17 ਸਤੰਬਰ ਨੂੰ ਖੇਡਿਆ ਜਾਣਾ ਹੈ।

2023 ਏਸ਼ੀਆ ਕੱਪ ਲਈ ਭਾਰਤ ਦੀ 17 ਮੈਂਬਰੀ ਟੀਮ- ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਕੇਐਲ ਰਾਹੁਲ (ਵਿਕਟਕੀਪਰ), ਸੂਰਿਆਕੁਮਾਰ ਯਾਦਵ, ਤਿਲਕ ਵਰਮਾ, ਈਸ਼ਾਨ ਕਿਸ਼ਨ (ਰਿਜ਼ਰਵ ਵਿਕਟਕੀਪਰ), ਹਾਰਦਿਕ ਪੰਡਯਾ, ਰਵਿੰਦਰ ਜਡੇਜਾ, ਅਕਸ਼ਰ ਪਟੇਲ, ਸ਼ਾਰਦੁਲ ਠਾਕੁਰ, ਜਸਪ੍ਰੀਤ, ਬੁਮਰਾਹ, ਮੁਹੰਮਦ ਸ਼ਮੀ, ਮੁਹੰਮਦ ਸਿਰਾਜ, ਕੁਲਦੀਪ ਯਾਦਵ ਅਤੇ ਪ੍ਰਸਿੱਧ ਕ੍ਰਿਸ਼

Spread the love