ਪੰਜਾਬ ਕਾਂਗਰਸ ਵਲੋਂ ਅੱਜ ਵਿਕਾਸ ਭਵਨ ਪੰਜਾਬ ਦੇ ਬਾਹਰ ਸੂਬੇ ਅੰਦਰ ਸਰਕਾਰ ਵਲੋਂ ਪੰਚਾਇਤਾਂ ਭੰਗ ਕਰਨ ਦੇ ਫ਼ੈਸਲੇ ਖ਼ਿਲਾਫ਼ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਮੌਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਸਮੇਤ ਰਾਜਾ ਵੜਿੰਗ, ਸੁਖਪਾਲ ਸਿੰਘ ਖਹਿਰਾ, ਵਰਿੰਦਰ ਢਿੱਲੋ ਤੇ ਹੋਰਨਾਂ ਵਲੋਂ ਮਾਨ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।

Spread the love