ਕਿਸਾਨ ਚੰਡੀਗੜ੍ਹ ਵੱਲ ਰਵਾਨਾ ਪੁਲਿਸ ਨੇ ਚੰਡੀਗੜ੍ਹ-ਪੰਜਾਬ ਬਾਰਡਰ ਸੀਲ ਕੀਤਾ

ਚੰਡੀਗੜ੍ਹ; ਕਿਸਾਨ ਜਥੇਬੰਦੀਆਂ ਦਾ 22 ਅਗਸਤ ਨੂੰ ਪ੍ਰਦਰਸ਼ਨ ਚੰਡੀਗੜ੍ਹ ਦਾ ਘਿਰਾਓ ਕਰਨ ਦੀ ਕਾਲ ਦਿੱਤੀ ਹੈ । 16 ਕਿਸਾਨ ਜਥੇਬੰਦੀਆਂ ਇੱਕਠੀਆਂ ਹੋੋ ਗਈਆਂ ਹਨ। ਕਿਸਾਨਾਂ ਵੱਲੋਂ ਕੇਂਦਰ ਤੋੋਂ 50 ਹਜ਼ਾਰ ਕਰੋੜ ਦਾ ਵਿਸ਼ੇਸ਼ ਪੈਕੇਜ ਮੰਗਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਸਰਕਾਰ ਘੱਗਰ ਸਮੇਤ ਸਾਰੇ ਦਰਿਆਵਾਂ ਦਾ ਪੱਕਾ ਹੱਲ ਕਰੇ । ਹੜ੍ਹਾਂ ਦਾ ਮੁਆਵਜ਼ਾ 50 ਹਜ਼ਾਰ ਪ੍ਰਤੀ ਏਕੜ ਦਿੱਤਾ ਜਾਵੇ। ਮਾਰੇ ਗਏ ਪਸ਼ੂ ਧਨ ਦਾ 1 ਲੱਖ ਰੁਪਏ ਮੁਆਵਜ਼ਾ ਮਿਲੇ । ਢਹਿ ਚੁੱਕੇ ਘਰਾਂ ਦਾ 5 ਲੱਖ ਤੇ ਜਾਨੀ ਨੁਕਸਾਨ ਦਾ 10 ਲੱਖ ਦਿੱਤਾ ਜਾਵੇ।

Spread the love