ਲੁਧਿਆਣਾ : ਈ.ਡੀ. ਵਲੋਂ ਅੱਜ ਸਵੇਰੇ ਸਾਬਕਾ ਮੰਤਰੀ ਭਾਰਤ ਭੂਸ਼ਨ ਆਸ਼ੂ ਦੇ ਘਰ ਛਾਪਾਮਾਰੀ ਕੀਤੇ ਜਾਣ ਦੀ ਸੂਚਨਾ ਹੈ। ਆਸ਼ੂ ਦੇ ਘਰ ਦੇ ਬਾਹਰ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ ਅਤੇ ਕਿਸੇ ਨੂੰ ਵੀ ਉਨ੍ਹਾਂ ਦੇ ਘਰ ਦੇ ਨੇੜੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ। ਆਸ਼ੂ ਤੋ ਇਲਾਵਾ ਉਨ੍ਹਾਂ ਦੇ ਕੁਝ ਸਾਥੀਆਂ ਦੇ ਘਰ ਵੀ ਈ.ਡੀ. ਵਲੋਂ ਛਾਪਾਮਾਰੀ ਕੀਤੇ ਜਾਣ ਦੀ ਸੂਚਨਾ ਹੈ।ਇਹ ਛਾਪਾਮਾਰੀ ਸਵੇਰ ਤੋਂ ਹੀ ਜਾਰੀ ਹੈ।

Spread the love