ਨਵੀਂ ਦਿੱਲੀ- ਅੱਜ ’69ਵੇਂ ਰਾਸ਼ਟਰੀ ਫਿਲਮ ਪੁਰਸਕਾਰਾਂ’ ਦਾ ਐਲਾਨ ਕਰ ਦਿੱਤਾ ਗਿਆ ਹੈ। ਬਾਲੀਵੁੱਡ ਦੀਆਂ ਮਸ਼ਹੂਰ ਅਭਿਨੇਤਰੀਆਂ ਆਲੀਆ ਭੱਟ ਅਤੇ ਕ੍ਰਿਤੀ ਸੈਨਨ ਨੂੰ ਸਰਵੋਤਮ ਅਭਿਨੇਤਰੀ ਅਤੇ ਸਾਊਥ ਦੇ ਸੁਪਰਸਟਾਰ

ਅਲੂ ਅਰਜੁਨ ਨੂੰ ਸਰਵੋਤਮ ਅਦਾਕਾਰ ਦਾ ਪੁਰਸਕਾਰ ਦਿੱਤਾ ਗਿਆ ਹੈ।

Spread the love