ਚੰਡੀਗੜ੍ਹ: ਇਸਰੋ ਨੇ ਟਵਿੱਟਰ ‘ਤੇ ਵੀਡੀਓ ਸ਼ੇਅਰ ਕੀਤਾ ਅਤੇ ਲਿਖਿਆ

ਚੰਦਰਚੰਦਰਯਾਨ-3 ਮਿਸ਼ਨ ਦੀ ਸਫਲ ਸਾਫਟ ਲੈਂਡਿੰਗ ਤੋਂ ਬਾਅਦ, ਭਾਰਤੀ ਪੁਲਾੜ ਖੋਜ ਸੰਗਠਨ (ISRO) ਨੇ ਸ਼ੁੱਕਰਵਾਰ ਨੂੰ ਇੱਕ ਵੀਡੀਓ ਜਾਰੀ ਕੀਤਾ। ਇਸ ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਚੰਦਰਯਾਨ-3 ਰੋਵਰ ਲੈਂਡਰ ਤੋਂ ਚੰਦਰਮਾ ਦੀ ਸਤ੍ਹਾ ‘ਤੇ ਹੌਲੀ-ਹੌਲੀ ਹੇਠਾਂ ਆ ਰਿਹਾ ਹੈ। ਇਸਰੋ ਨੇ ਟਵਿੱਟਰ ‘ਤੇ ਵੀਡੀਓ ਸ਼ੇਅਰ ਕੀਤਾ ਅਤੇ ਲਿਖਿਆ, ‘ਚੰਦਰਯਾਨ-3 ਰੋਵਰ ਲੈਂਡਰ ਤੋਂ ਚੰਦਰਮਾ ਦੀ ਸਤ੍ਹਾ ‘ਤੇ ਪਹੁੰਚਦਾ ਹੈ।’

ਯਾਨ-3 ਰੋਵਰ ਲੈਂਡਰ ਤੋਂ ਚੰਦਰਮਾ ਦੀ ਸਤ੍ਹਾ ‘ਤੇ ਪਹੁੰਚਦਾ ਹੈ।’

Spread the love