ਚੰਡੀਗੜ੍ਹ: ਅਮਰੀਕਾ ਵਿਚ ਭਾਰਤ ਦੇ ਰਾਜਦੂਤ ਤਰਨਜੀਤ ਸਿੰਘ ਸੰਧੂ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ। ਇਸ ਮੌਕੇ ਉਨ੍ਹਾਂ ਸਰਬੱਤ ਦੇ ਭਲੇ ਤੇ ਦੋਵਾਂ ਦੇਸ਼ਾਂ ਵਿਚ ਅਮਨ ਸ਼ਾਂਤੀ ਦੀ ਅਰਦਾਸ ਕੀਤੀ।

Spread the love