ਚੰਡੀਗੜ੍ਹ:: ਰਾਸ਼ਟਰੀ ਜਨਤਾ ਦਲ ਦੇ ਸੁਪਰੀਮੋ ਲਾਲੂ ਪ੍ਰਸਾਦ ਯਾਦਵ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਲਾਲੂ ਦੀ ਜ਼ਮਾਨਤ ਰੱਦ ਕਰਨ ਲਈ ਸੀਬੀਆਈ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ਅਕਤੂਬਰ ‘ਚ ਆਪਣਾ ਫ਼ੈਸਲਾ ਸੁਣਾਏਗੀ।

ਸੀਬੀਆਈ ਨੇ ਚਾਰਾ ਘੁਟਾਲੇ ਮਾਮਲੇ ਵਿਚ ਲਾਲੂ ਪ੍ਰਸਾਦ ਯਾਦਵ ਦੀ ਜ਼ਮਾਨਤ ਖ਼ਿਲਾਫ਼ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਇਰ ਕਰ ਕੇ ਇਸ ਪਟੀਸ਼ਨ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ। ਸੀਬੀਆਈ ਦੀ ਇਸ ਪਟੀਸ਼ਨ ‘ਤੇ ਸੁਪਰੀਮ ਕੋਰਟ ‘ਚ ਅੱਜ ਯਾਨੀ ਸ਼ੁੱਕਰਵਾਰ ਨੂੰ ਸੁਣਵਾਈ ਹੋਈ। ਹੁਣ ਸੁਪਰੀਮ ਕੋਰਟ ਵਿਚ ਅਗਲੀ ਸੁਣਵਾਈ ਅਕਤੂਬਰ ਵਿਚ ਹੋਵੇਗੀ।ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ, ਜ਼ਮਾਨਤ ਪਟੀਸ਼ਨ ‘ਤੇ ਟਾਲਿਆ ਫ਼ੈਸਲਾ,

Spread the love