ਇਮਰਾਨ ਖਾਨ ਦੀ ਸਜ਼ਾ ‘ਤੇ ਲੱਗੀ ਰੋਕ

ਨਵੀਂ ਦਿੱਲੀ, 29 ਅਗਸਤ 2023- ਇਸਲਾਮਾਬਾਦ ਹਾਈ ਕੋਰਟ ਨੇ ਤੋਸ਼ਾਖਾਨਾ ਭ੍ਰਿਸ਼ਟਾਚਾਰ ਮਾਮਲੇ ਵਿੱਚ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਸਜ਼ਾ ‘ਤੇ ਰੋਕ ਲਗਾ ਦਿੱਤੀ ਹੈ। ਪਾਕਿਸਤਾਨ ਦੀ ਇਸਲਾਮਾਬਾਦ ਹਾਈ ਕੋਰਟ ਨੇ ਮੰਗਲਵਾਰ (29 ਅਗਸਤ) ਨੂੰ ਇਮਰਾਨ ਖ਼ਾਨ ਦੇ ਹੱਕ ਵਿੱਚ ਫ਼ੈਸਲਾ ਸੁਣਾਉਂਦਿਆਂ ਉਨ੍ਹਾਂ ਦੀ ਰਿਹਾਈ ਦਾ ਹੁਕਮ ਦਿੱਤਾ ਹੈ। ਇਮਰਾਨ ਖਾਨ ‘ਤੇ ਸਰਕਾਰੀ ਤੋਹਫ਼ੇ ਸਸਤੇ ਭਾਅ ‘ਤੇ ਖਰੀਦਣ ਅਤੇ ਫਿਰ ਉਹੀ ਤੋਹਫ਼ੇ ਉੱਚੇ ਮੁੱਲ ‘ਤੇ ਵੇਚਣ ਦਾ ਦੋਸ਼ ਸੀ।

Spread the love