ਨੂਹ ਹਿੰਸਾ: ਬਿੱਟੂ ਬਜਰੰਗੀ ਨੂੰ ਹਥਿਆਰ ਰੱਖਣ ਦੇ ਮਾਮਲੇ ‘ਚ ਮਿਲੀ ਜ਼ਮਾਨਤ

ਨੂਹ : ਹਰਿਆਣਾ ਦੇ ਨੂਹ ਵਿੱਚ ਫਿਰਕੂ ਹਿੰਸਾ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਗਊ ਰੱਖਿਅਕ ਬਿੱਟੂ ਬਜਰੰਗੀ ਨੂੰ ਪੁਲਿਸ ਨੇ ਜ਼ਮਾਨਤ ਦੇ ਦਿੱਤੀ ਹੈ। ਬਿੱਟੂ ਬਜਰੰਗੀ ਨੂੰ ਪਹਿਲਾਂ ਫਰੀਦਾਬਾਦ ਦੀ ਨੀਮਕਾ ਜੇਲ੍ਹ ਵਿੱਚ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜਿਆ ਗਿਆ ਸੀ। ਬੁੱਧਵਾਰ ਨੂੰ ਜੁਡੀਸ਼ੀਅਲ ਮੈਜਿਸਟਰੇਟ ਫਸਟ ਕਲਾਸ ਸੰਦੀਪ ਕੁਮਾਰ ਦੀ ਅਦਾਲਤ ਨੇ ਬਿੱਟੂ ਬਜਰੰਗੀ ਨੂੰ ਜ਼ਮਾਨਤ ਦੇ ਦਿੱਤੀ।

Spread the love