ਨਵੀਂ ਦਿੱਲੀ, 31 ਅਗਸਤ- ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਵਲੋਂ ਦਿੱਲੀ ਵਿਚ ਨਵੇਂ ਪ੍ਰਧਾਨ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਅਰਵਿੰਦਰ ਸਿੰਘ ਲਵਲੀ ਨੂੰ ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

Spread the love