ਚੰਡੀਗੜ੍ਹ: ਪੰਜਾਬ ਸਰਕਾਰ ਨੇ ਪੰਚਾਇਤ ਭੰਗ ਕਰਨ ਦਾ ਫੈਸਲਾ ਵਾਪਸ ਲੈ ਲਿਆ ਹੈ। ਸਰਕਾਰ ਇੱਕ-ਦੋ ਦਿਨਾਂ ਵਿੱਚ ਨੋਟੀਫਿਕੇਸ਼ਨ ਵਾਪਸ ਲੈ ਲਵੇਗੀ। ਹਾਈਕੋਰਟ ਨੂੰ ਜਾਣਕਾਰੀ ਦਿੱਤੀ।

ਪੰਜਾਬ ਏਜੀ ਨੇ ਚੀਫ਼ ਜਸਟਿਸ ਦੀ ਅਦਾਲਤ ਵਿੱਚ ਸੁਣਵਾਈ ਦੌਰਾਨ ਇਹ ਜਾਣਕਾਰੀ ਦਿੱਤੀ।

Spread the love