ਪੰਜਾਬ AAP ਵੱਲੋਂ 3 ਲੋਕ ਸਭਾ ਇੰਚਾਰਜ ਨਿਯੁਕਤ: 9 ਜ਼ਿਲ੍ਹਾ ਇੰਚਾਰਜ ਵੀ ਬਣਾਏ ਗਏ

ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਸੂਬੇ ਦੇ 9 ਜ਼ਿਲ੍ਹਾ ਇੰਚਾਰਜ ਅਤੇ 3 ਲੋਕ ਸਭਾ ਹਲਕਿਆਂ ਦੇ ਇੰਚਾਰਜ ਨਿਯੁਕਤ ਕੀਤੇ ਹਨ, ਜਿਨ੍ਹਾਂ ਦੀ ਸੂਚੀ ਸੂਬਾ ਵਰਕਿੰਗ ਕਮੇਟੀ ਦੇ ਪ੍ਰਧਾਨ ਬੁੱਧ ਰਾਮ ਨੇ ਜਾਰੀ ਕੀਤੀ ਹੈ। ਸੂਚੀ ਵਿੱਚ ਜਿਲ੍ਹਾ ਇੰਚਾਰਜ ਅਤੇ ਲੋਕ ਸਭਾ ਇੰਚਾਰਜ ਬਣਾਏ ਗਏ ਬਹੁਤੀਆਂ ਸ਼ਖਸੀਅਤਾਂ ਪਾਰਟੀ ਦੇ ਮੁੱਢ ਤੋਂ ਹੀ ਪਾਰਟੀ ਨਾਲ ਜੁੜੀਆਂ ਹੋਈਆਂ ਹਨ ਅਤੇ ਸਾਫ ਅਕਸ ਵੀ ਰੱਖਦੀਆਂ ਹਨ।

Spread the love