ਪੰਚਾਇਤਾਂ ਭੰਗ ਕਰਨ ਦੇ ਮਾਮਲੇ ’ਚ ਦੋ ਆਈ ਏ.ਐਸ. ਅਫ਼ਸਰਾਂ ’ਤੇ ਗਾਜ ਸੁੱਟਣੀ ਨਿੰਦਣਯੋਗ- ਸੁਨੀਲ ਜਾਖੜ

ਚੰਡੀਗੜ੍ਹ, ਪੰਚਾਇਤਾਂ ਭੰਗ ਕਰਨ ਦੇ ਮਾਮਲੇ ’ਚ ਦੋ ਆਈ ਏ. ਐਸ. ਅਫ਼ਸਰਾਂ ’ਤੇ ਗਾਜ ਸੁੱਟਣੀ ਬੇਹੱਦ ਨਿੰਦਣਯੋਗ ਹੈ ਤੇ ਇਸ ਫ਼ੈਸਲੇ ਨੂੰ ਅਸਲ ’ਚ ਲਾਗੂ ਕਰਨ ਵਾਲੇ ਕੈਬਨਿਟ ਮੰਤਰੀ ਮੁੱਖ ਮੰਤਰੀ ਪੰਜਾਬ ਨੇ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਹੈ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਭਾਜਪਾ ਪੰਜਾਬ ਦੇ ਪ੍ਰਧਾਨ ਸੁਨੀਲ ਜਾਖੜ ਨੇ ਪੱਤਰਕਾਰਾ ਨਾਲ ਗੱਲਬਾਤ ਦੌਰਾਨ ਕੀਤਾ।

Spread the love