ਰਾਹੁਲ ਗਾਂਧੀ ਛੱਤੀਸਗੜ੍ਹ ਦੇ ਰਾਏਪੁਰ ‘ਚ ਕਾਂਗਰਸ ਯੂਥ ਕਨਵੈਨਸ਼ਨ ਨੂੰ ਸੰਬੋਧਨ ਕਰਨਗੇ। ਸੂਬੇ ਵਿੱਚ 48 ਲੱਖ ਨੌਜਵਾਨ ਵੋਟਰ ਹਨ ਅਤੇ ਇਨ੍ਹਾਂ ਵਿੱਚੋਂ 4 ਲੱਖ ਤੋਂ ਵੱਧ ਨੌਜਵਾਨ ਪਹਿਲੀ ਵਾਰ ਆਪਣੀ ਵੋਟ ਪਾਉਣਗੇ।

Spread the love