ਉਪ ਚੋਣਾਂ: 6 ਰਾਜਾਂ ਚ 7 ​​ਵਿਧਾਨ ਸਭਾ ਸੀਟਾਂ ਲਈ ਵੋਟਿੰਗ ਸ਼ੁਰੂ

ਨਵੀਂ ਦਿੱਲੀ, 5 ਸਤੰਬਰ – ਉੱਤਰ ਪ੍ਰਦੇਸ਼, ਉਤਰਾਖੰਡ, ਕੇਰਲ, ਤ੍ਰਿਪੁਰਾ, ਪੱਛਮੀ ਬੰਗਾਲ ਅਤੇ ਝਾਰਖੰਡ ਦੀਆਂ ਸੱਤ ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਲਈ ਵੋਟਿੰਗ ਅੱਜ ਸਵੇਰੇ 7 ਵਜੇ ਸ਼ੁਰੂ ਹੋ ਗਈ।

Spread the love