G20 ਦੌਰਾਨ ਦਿੱਲੀ ਦੇ ਸਕੂਲ,ਕਾਲਜ ਅਤੇ ਦਫ਼ਤਰ ਬੰਦ ਰਹਿਣਗੇ:ਆਤਿਸ਼ੀ

ਨਵੀਂ ਦਿੱਲੀ : ਦਿੱਲੀ ਦੇ ਮੰਤਰੀ ਆਤਿਸ਼ੀ ਨੇ ਬੁੱਧਵਾਰ ਨੂੰ ਐਲਾਨ ਕੀਤਾ ਕਿ ਹਫਤੇ ਦੇ ਅੰਤ ‘ਤੇ ਜੀ -20 ਨੇਤਾਵਾਂ ਦੇ ਸੰਮੇਲਨ ਦੇ ਮੱਦੇਨਜ਼ਰ 8 ਤੋਂ 10 ਸਤੰਬਰ ਤੱਕ ਸ਼ਹਿਰ ਭਰ ਦੇ ਸਾਰੇ ਸਕੂਲ, ਕਾਲਜ ਅਤੇ ਦਫਤਰ ਬੰਦ ਰਹਿਣਗੇ।

‘ਆਪ’ ਆਗੂ ਨੇ ਇਹ ਵੀ ਕਿਹਾ ਕਿ ਦਿੱਲੀ ਡੈਲੀਗੇਟਾਂ ਦਾ ਸਵਾਗਤ ਕਰਨ ਲਈ ਤਿਆਰ ਹੈ। ਨਵੀਂ ਦਿੱਲੀ ਵਿੱਚ 9 ਤੋਂ 10 ਸਤੰਬਰ ਤੱਕ ਜੀ-20 ਸੰਮੇਲਨ ਹੋ ਰਿਹਾ ਹੈ। ਸਿਹਤ ਮੰਤਰੀ ਸੌਰਭ ਭਾਰਦਵਾਜ ਦੇ ਨਾਲ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਿਤ ਕਰਦੇ ਹੋਏ ਆਤਿਸ਼ੀ ਨੇ ਕਿਹਾ, “ਜੀ 20 ਸੰਮੇਲਨ ਦੇ ਮੱਦੇਨਜ਼ਰ, ਸਾਰੇ ਸਕੂਲ, ਕਾਲਜ ਅਤੇ ਦਫਤਰ 8 ਸਤੰਬਰ ਤੋਂ 10 ਸਤੰਬਰ ਤੱਕ ਦਿੱਲੀ ਵਿੱਚ ਬੰਦ ਰਹਿਣਗੇ..

.

Spread the love