ਮੁੱਖ ਮੰਤਰੀਭਗਵੰਤ ਮਾਨਨੇ 560 ਨਵੇਂ ਨਿਯੁਕਤ ਸਬ-ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਹਨ। ਇਹ ਨਿਯੁਕਤੀ ਪੱਤਰ ਸੀਐਮ ਮਾਨ ਨੇ ਜਲੰਧਰ ਵਿੱਚ ਇੱਕ ਵਿਸ਼ੇਸ਼ ਪ੍ਰੋਗਰਾਮ ਵਿੱਚ ਪਹੁੰਚ ਕੇ ਸਬ-ਇੰਸਪੈਕਟਰਾਂ ਸੌਂਪੇ। ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਸਬ-ਇੰਸਪੈਕਟਰਾਂ ਦੀਆਂ 560 ਅਸਾਮੀਆਂ ਦੀ ਭਰਤੀਆਂ ਕੀਤੀਆਂ ਹਨ।

ਦੱਸਣਯੋਗ ਹੈ ਕਿਆਮ ਆਦਮੀ ਪਾਰਟੀਦੀ ਸਰਕਾਰ ਦੌਰਾਨ ਸਬ-ਇੰਸਪੈਕਟਰਾਂ ਦੀ ਇਹ ਪਹਿਲੀ ਭਰਤੀ ਹੈ। ਇਸ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਮੇਂ 2021 ਵਿੱਚ ਸਬ-ਇੰਸਪੈਕਟਰਾਂ ਦੀ ਭਰਤੀ ਕੀਤੀ ਗਈ ਸੀ।

Spread the love