ਅਫਰੀਕੀ ਸੰਘ ਦੇ ਪ੍ਰਧਾਨ ਨੂੰ ਜੀ-20 ਦੇ ਸਥਾਈ ਮੈਂਬਰ ਵਜੋਂ ਸੱਦਾ ਦਿੱਤਾ ਗਿਆ

ਜੀ-20 ਸੰਮੇਲਨ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਤੁਹਾਡੀ ਸਾਰਿਆਂ ਦੀ ਸਹਿਮਤੀ ਨਾਲ

ਅੱਗੇ ਦੀ ਕਾਰਵਾਈ ਕਰਨ ਤੋਂ ਪਹਿਲਾਂ ਮੈਂ ਅਫ਼ਰੀਕੀ ਸੰਘ ਦੇ ਚੇਅਰਪਰਸਨ ਨੂੰ ਜੀ-20 ਦੇ ਸਥਾਈ ਮੈਂਬਰ ਵਜੋਂ ਆਪਣੀ ਸੀਟ ਸੰਭਾਲਣ ਦਾ ਸੱਦਾ ਦਿੰਦਾ ਹਾਂ।

Spread the love