ਉੱਤਰਾਖੰਡ ਦੇ ਚਮੋਲੀ ‘ਚ ਸੀਜ਼ਨ ਦੀ ਪਹਿਲੀ ਬਰਫਬਾਰੀ ਹੋਈ

ਚੰਡੀਗੜ੍ਹ : ਸ਼ਨੀਵਾਰ ਤੋਂ ਲਗਾਤਾਰ ਹੋ ਰਹੀ ਬਾਰਸ਼ ਦੇ ਵਿਚਕਾਰ, ਚਮੋਲੀ ਦੇ ਉੱਚੇ ਖੇਤਰਾਂ ਵਿੱਚ ਸੋਮਵਾਰ ਨੂੰ ਸੀਜ਼ਨ ਦੀ ਪਹਿਲੀ ਬਰਫਬਾਰੀ ਹੋਈ।

ਜ਼ਿਲ੍ਹੇ ਦੇ ਬਦਰੀਨਾਥ ਧਾਮ, ਹੇਮਕੁੰਟ ਸਾਹਿਬ ਅਤੇ ਰੁਦਰਨਾਥ ਦੀਆਂ ਪਹਾੜੀਆਂ ‘ਤੇਤਾਜ਼ਾ ਬਰਫ਼ਬਾਰੀ ਹੋਈ ਹੈ।

ਇਸ ਤੋਂ ਪਹਿਲਾਂ ਐਤਵਾਰ ਨੂੰ ਉੱਤਰਾਖੰਡ ‘ਚ ਲਗਾਤਾਰ ਹੋ ਰਹੀ ਬਾਰਿਸ਼ ਦੌਰਾਨ ਅਮੋਰੀ ਪਿੰਡ ‘ਚ ਨੈਸ਼ਨਲ ਹਾਈਵੇਅ 9 ‘ਤੇ ਮਲਬੇ ਦੇ ਢੇਰ ਲੱਗ ਗਏ।

Spread the love