ਪੰਜਾਬ ਟੂਰਿਜ਼ਮ ਸਮਿਟ ਟਰੈਵਲ ਮਾਰਟ ਦਾ ਮੁਹਾਲੀ ਚ ਉਦਘਾਟਨ,

ਚੰਡੀਗੜ੍ਹ :ਪੰਜਾਬ ਟੂਰਿਜ਼ਮ ਸਮਿਟ ਐਂਡ ਟਰੈਵਲ ਮਾਰਟ ਦਾ ਸੋਮਵਾਰ ਨੂੰ ਮੋਹਾਲੀ ਵਿਖੇ ਸ਼ਾਨਦਾਰ ਉਦਘਾਟਨ ਕੀਤਾ ਗਿਆ। ਇਸ ਦਾ ਉਦਘਾਟਨ ਸੀਐਮ ਭਗਵੰਤ ਮਾਨ ਨੇ ਕੀਤਾ। ਪ੍ਰੋਗਰਾਮ ‘ਚ ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਵੀ ਮੌਜੂਦ ਸਨ। ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਇਹ ਸੰਮੇਲਨ 13 ਸਤੰਬਰ ਤੱਕ ਚੱਲੇਗਾ।

ਇਸ ਮੌਕੇ ਅਨਮੋਲ ਗਗਨ ਨੇ ਮੈਂ ਬਹੁਤ ਉਤਸ਼ਾਹਿਤ ਹਾਂ। ਇਸ ਨਾਲ ਭਵਿੱਖ ਵਿੱਚ ਪੰਜਾਬ ਨੂੰ ਵੱਡਾ ਆਰਥਿਕ ਲਾਭ ਹੋਵੇਗਾ। ਇਹ ਸਮਾਗਮ ਮੁਹਾਲੀ ਦੇ ਸੈਕਟਰ-82 ਸਥਿਤ ਐਮਿਟੀ ਯੂਨੀਵਰਸਿਟੀ ਵਿੱਚ ਕਰਵਾਇਆ ਜਾ ਰਿਹਾ ਹੈ। ਹੈ।

Spread the love