ਅੰਮ੍ਰਿਤਸਰ- ਪੰਜਾਬ ਸਰਕਾਰ ਵਲੋਂ ਅੰਮ੍ਰਿਤਸਰ ਵਿਚ ਭਲਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਭਲਕੇ

16 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਜ਼ਿਲ੍ਹੇ ਦੇ ਸਾਰੇ ਸਕੂਲ ਤੇ ਅਦਾਰੇ ਬੰਦਰਹਿਣਗੇ।

Spread the love