ਉੱਤਰੀ ਜ਼ੋਨਲ ਕੌਂਸਲ ਦੀ ਅੱਜ ਅੰਮ੍ਰਿਤਸਰ ‘ਚ ਮੀਟਿੰਗ

ਚੰਡੀਗੜ੍ਹ: ਉੱਤਰੀ ਜ਼ੋਨਲ ਕੌਂਸਲ ਦੀ ਅੱਜ ਅੰਮ੍ਰਿਤਸਰ ਵਿੱਚ ਮੀਟਿੰਗ ਹੋ ਰਹੀ ਹੈ। ਮੀਟਿੰਗ ਦੀ ਪ੍ਰਧਾਨਗੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕਰਨਗੇ ਜਿਸ ਵਿੱਚ ਪੰਜਾਬ, ਹਰਿਆਣਾ, ਹਿਮਾਚਲ, ਰਾਜਸਥਾਨ, ਦਿੱਲੀ, ਜੰਮੂ ਕਸ਼ਮੀਰ, ਲੱਦਾਖ ਆਦਿ ਦੇ ਮੁੱਖ ਮੰਤਰੀ ਤੇ ਹੋਰ ਮੰਤਰੀ, ਅਧਿਕਾਰੀ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਪ੍ਰਸ਼ਾਸਕ ਜਾਂ ਰਾਜਪਾਲ ਸ਼ਾਮਲ ਹੋਣਗੇ।ਇਸ ਮੀਟਿੰਗ ਦੀ ਪ੍ਰਧਾਨਗੀ ਗ੍ਰਹਿ ਮੰਤਰੀ ਅਮਿਤ ਸ਼ਾਹ ਕਰਨਗੇ

Spread the love