ਰਾਹੁਲ ਗਾਂਧੀ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਭਾਂਡੇ ਸਾਫ਼ ਕਰਨ ਦੀ ਕੀਤੀ ਸੇਵਾ

ਅੰਮ੍ਰਿਤਸਰ, 2 ਅਕਤੂਬਰ : ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਹੇਠਾਂ ਵੀ ਨਤਮਸਤਕ ਹੋਏ। ਰਾਹੁਲ ਗਾਂਧੀ ਅਤੇ ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਪਰਿਕਰਮਾ ‘ਚ ਲੱਗੇ ਬੋਰਡ ‘ਤੇ ਲਿਖਿਆ ਹੁਕਮਨਾਮਾ ਵੀ ਪੜ੍ਹਿਆ ਅਤੇ ਜਲ ਵਾਲੀ ਛਬੀਲ ‘ਤੇ ਇਸ ਵੇਲੇ ਬਰਤਨ ਸਾਫ਼ ਕਰਨ ਦੀ ਸੇਵਾ ਕਰ ਰਹੇ ਹਨ।

Spread the love