ਨਵੀਂ ਦਿੱਲੀ, 18 ਅਕਤੂਬਰਕੇਂਦਰੀ ਮੰਤਰੀ ਮੰਡਲ ਨੇ ਕੇਂਦਰ ਸਰਕਾਰ ਦੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (ਡੀਏ) ਵਿੱਚ 4 ਫੀਸਦੀ ਵਾਧੇ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ ਤੇ ਮੁਲਾਜ਼ਮਾਂ ਨੂੰ ਇਹ ਦੀਵਾਲੀ ਦੇ ਤੋਹਫੇ ਵਜੋਂ ਦਿੱਤਾ ਜਾ ਸਕਦਾ ਹੈ। ਡੀਏ ਵਿੱਚ ਆਖਰੀ ਵਾਧਾ ਮਾਰਚ 2023 ਵਿੱਚ ਕੀਤਾ ਗਿਆ ਸੀ। ਮੰਤਰੀ ਮੰਡਲ ਨੇ ਕਣਕ ਸਮੇਤ ਹਾੜ੍ਹੀ ਦੀਆਂ 6 ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਵਿੱਚ 7 ​​ਫੀਸਦੀ ਤੱਕ ਵਾਧੇ ਦੇ ਪ੍ਰਸਤਾਵ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ।

Spread the love