ਚੰਡੀਗੜ੍ਹ :ਦੇਸ਼ ਭਰ ‘ਚ ਦੁਸਹਿਰੇ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਪੰਜਾਬ ਸਰਕਾਰ ਦਾ ਵੱਡਾ ਫੈਸਲਾ ਸਾਹਮਣੇ ਆਇਆ ਹੈ। ਮਾਨ ਸਰਕਾਰ ਨੇ 50 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਸੇ ਲੜੀ ਤਹਿਤ ਅੱਜ ਜਲੰਧਰ ਦੇ ਐੱਸ.ਡੀ.ਐੱਮ. ਵਿਕਾਸ ਹੀਰਾ ਅਤੇ ਆਰ.ਟੀ.ਏ ਬਲਜਿੰਦਰ ਸਿੰਘ ਢਿੱਲੋਂ ਦੇ ਨਾਂ ਵੀ ਸ਼ਾਮਲ ਹਨ। ਗੁਰਸਿਮਰਨ ਸਿੰਘ ਢਿੱਲੋਂ ਨੂੰ ਜਲੰਧਰ ਵਿੱਚ ਐਸ.ਡੀ.ਐਮ.-1 ਨਿਯੁਕਤ ਕੀਤਾ ਗਿਆ ਹੈ। ਤਬਾਦਲੇ ਕੀਤੇ ਗਏ ਬਾਕੀ 50 ਅਧਿਕਾਰੀਆਂ ਦੇ ਨਾਵਾਂ ਦੀ ਸੂਚੀ ਹੇਠਾਂ ਦਿੱਤੀ ਗਈ ਹੈ।

Spread the love