ਅੰਮ੍ਰਿਤਸਰ ਜ਼ਿਲ੍ਹੇ ਵਿੱਚ ਅੱਜ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਨੇੜੇ ਖੇਤ ਵਿੱਚੋਂ ਪੰਜ ਕਿਲੋਗ੍ਰਾਮ ਤੋਂ ਵੱਧ ਹੈਰੋਇਨ ਬਰਾਮਦ ਕੀਤੀ ਗਈ ਹੈ। ਬੀਐੱਸਐੱਫ ਦੇ ਅਧਿਕਾਰੀਆਂ ਨੇ ਦੱਸਿਆ ਕਿ ਖਾਸ ਸੂਚਨਾ ‘ਤੇ ਕਾਰਵਾਈ ਕਰਦੇ ਹੋਏ ਜਵਾਨਾਂ ਨੇ ਪੰਜਾਬ ਪੁਲੀਸ ਨਾਲ ਮਿਲ ਕੇ ਅੰਮ੍ਰਿਤਸਰ ਦੇ ਅਟਾਰੀ ਪਿੰਡ ਦੇ ਬਾਹਰਵਾਰ ਸਾਂਝੀ ਤਲਾਸ਼ੀ ਮੁਹਿੰਮ ਚਲਾਈ। ਤਲਾਸ਼ੀ ਦੌਰਾਨ ਉਥੋਂ ਬੈਗ ਬਰਾਮਦ ਹੋਇਆ, ਜਿਸ ਵਿਚ ਹੈਰੋਇਨ ਸੀ।

Spread the love