ਨਵੀਂ ਦਿੱਲੀ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਕਹਿਣਾ ਹੈ ਕਿ ਏ.ਆਈ.ਸੀ.ਸੀ. ਨੇ ਸਾਨੂੰ ਸਾਰੀਆਂ 13 ਸੀਟਾਂ ’ਤੇ ਮੁਕਾਬਲਾ ਕਰਨ ਲਈ ਕਿਹਾ ਹੈ। ਅੱਜ ਦੀ ਮੀਟਿੰਗ ’ਚ ਪੰਜਾਬ ’ਚ ਸੀਟਾਂ ਦੀ ਵੰਡ ਜਾਂ ਗਠਜੋੜ ’ਤੇ ਕੋਈ ਚਰਚਾ ਨਹੀਂ ਹੋਈ। ਅਸੀਂ ਸਾਰੀਆਂ 13 ਸੀਟਾਂ ’ਤੇ ਚੋਣ ਲੜਨ ਦੀ ਤਿਆਰੀ ਕਰ ਲਈ ਹੈ।

Spread the love